ਬੁੱਲੇ ਸ਼ਾਹ ਦੀਆਂ ਕਾਫੀਆਂ–ਆਓ ਸਈਓ ਰਲ ਦਿਓ ਨੀ ਵਧਾਈ
ਆਓ ਸਈਓ ਰਲ ਦਿਓ ਨੀ ਵਧਾਈ। ਮੈਂ ਬਰ ਪਾਇਆ ਰਾਂਝਾ ਮਾਹੀ ।ਟੇਕ। ਅੱਜ ਤਾਂ ਰੋਜ਼ ਮੁਬਾਰਕ ਚੜ੍ਹਿਆ, ਰਾਂਝਾ ਸਾਡੇ ਵਿਹੜੇ ਵੜਿਆ। ਹੱਥ ਖੁੱਡੀ ਮੋਢੇ ਕੰਬਲ ਧਰਿਆ, ਚਾਕਾਂ ਵਾਲੀ ਸ਼ਕਲ ਬਣਾਈ। ਆਓ ਸਈਓ ਰਲ ਦਿਓ ਨੀ ਵਧਾਈ, ਮੁਕਟ ਗਊਆਂ ਦੇ ਵਿਚ ਰੁਲਦਾ, ਜੰਗਲ ਜੂਹਾਂ ਦੇ ਵਿਚ ਰੁਲਦਾ। ਹੈ ਕੋਈ ਅੱਲਾ ਦੇ ਵੱਲ ਭੁਲਦਾ, ਅਸਲ ਹਕੀਕਤ ਖ਼ਬਰ […]
ਬੁੱਲੇ ਸ਼ਾਹ ਦੀਆਂ ਕਾਫੀਆਂ–ਆਓ ਸਈਓ ਰਲ ਦਿਓ ਨੀ ਵਧਾਈ Read More »