ਬੁੱਲੇ ਸ਼ਾਹ ਦੀਆਂ ਕਾਫੀਆਂ–ਇਲਮੋਂ ਬੱਸ ਕਰੀਂ ਓ ਯਾਰ
ਇਲਮੋਂ ਬੱਸ ਕਰੀਂ ਓ ਯਾਰ । ਟੇਕ । ਇਲਮ ਨਾ ਆਵੇ ਵਿਚ ਸ਼ਮਾਰ, ਇੱਕੋ ਅਲਫ਼ ਤੇਰੇ ਦਰਕਾਰ । ਜਾਂਦੀ ਉਮਰ ਨਹੀਂ ਇਤਬਾਰ, ਇਲਮੋਂ ਬੱਸ ਕਰੀਂ ਓ ਯਾਰ । ਪੜ੍ਹ ਪੜ੍ਹ ਇਲਮ ਲਗਾਵੇਂ ਢੇਰ, ਕੁਰਾਨ ਕਿਤਾਬਾਂ ਚਾਰ ਚੁਫੇਰ । ਗਿਰਦੇ ਚਾਨਣ ਵਿਚ ਅਨ੍ਹੇਰ, ਬਾਝੋਂ ਰਾਹਬਰ ਖ਼ਬਰ ਨਾ ਸਾਰ । ਪੜ੍ਹ ਪੜ੍ਹ ਸ਼ੇਖ ਮਸ਼ਾਇਖ਼ ਹੋਇਆ, ਭਰ ਭਰ […]
ਬੁੱਲੇ ਸ਼ਾਹ ਦੀਆਂ ਕਾਫੀਆਂ–ਇਲਮੋਂ ਬੱਸ ਕਰੀਂ ਓ ਯਾਰ Read More »