ਬੁੱਲੇ ਸ਼ਾਹ ਦੀਆਂ ਕਾਫੀਆਂ–ਸਭ ਇਕੋ ਰੰਗ ਕਪਾਹੀ ਦਾ
ਸਭ ਇਕੋ ਰੰਗ ਕਪਾਹੀ ਦਾ । ਟੇਕ । ਤਾਣੀ ਤਾਣਾ ਪੇਟਾ ਨਲੀਆਂ, ਪੀਠ ਨੜਾ ਤੇ ਛੱਬਾਂ ਛੱਲੀਆਂ । ਆਪੋ ਆਪਣੇ ਨਾਮ ਜਤਾਵਣ, ਵੱਖੋ ਵੱਖੀ ਜਾਹੀ ਦਾ । ਚੌਂਸੀ ਪੈਂਸੀ ਖੱਦਰ ਧੋਤਰ, ਮਲਮਲ ਖਾਸ਼ਾ ਇੱਕਾ ਸੂਤਰ । ਪੂਣੀ ਵਿਚੋਂ ਬਾਹਰ ਆਵੇ, ਭਗਵਾ ਭੇਸ ਗੋਸਾਈਂ ਦਾ । ਕੁੜੀਆਂ ਹੱਥੀਂ ਛਾਪਾਂ ਛੱਲੇ, ਆਪੋ ਆਪਣੇ ਨਾਮ ਸਵੱਲੇ । ਸੱਭਾ […]
ਬੁੱਲੇ ਸ਼ਾਹ ਦੀਆਂ ਕਾਫੀਆਂ–ਸਭ ਇਕੋ ਰੰਗ ਕਪਾਹੀ ਦਾ Read More »